Versions
PAV ਪਰ ਲੇਵੀ ਦੇ ਗੋਤ ਨੂੰ ਮੂਸਾ ਨੇ ਕੋਈ ਮਿਲਖ ਨਾ ਦਿੱਤੀ। ਇਸਰਾਏਲ ਦਾ ਪਰਮੇਸ਼ੁਰ ਯਹੋਵਾਹ ਹੀ ਓਹਨਾਂ ਦੀ ਮਿਲਖ ਹੈ ਜਿਵੇਂ ਉਹ ਓਹਨਾਂ ਨੂੰ ਬੋਲਿਆ ਸੀ।।
IRVPA ਪਰ ਲੇਵੀ ਦੇ ਗੋਤ ਨੂੰ ਮੂਸਾ ਨੇ ਕੋਈ ਭਾਗ ਨਹੀਂ ਦਿੱਤਾ। ਇਸਰਾਏਲ ਦਾ ਪਰਮੇਸ਼ੁਰ ਯਹੋਵਾਹ ਹੀ ਉਹਨਾਂ ਦਾ ਭਾਗ ਹੈ ਜਿਵੇਂ ਉਹ ਉਹਨਾਂ ਨੂੰ ਬੋਲਿਆ ਸੀ। PE