Versions
PAV ਤਾਂ ਯੂਸੁਫ਼ ਦੇ ਪੁੱਤ੍ਰਾਂ ਨੇ ਆਖਿਆ ਕਿ ਏਹ ਪਹਾੜ ਸਾਡੇ ਵੱਸਣ ਜੋਗ ਨਹੀਂ ਅਤੇ ਸਾਰੇ ਕਨਾਨੀਆਂ ਕੋਲ ਜਿਹੜੇ ਦੂਣ ਦੀ ਧਰਤੀ ਵਿੱਚ ਵੱਸਦੇ ਹਨ ਲੋਹੇ ਦੇ ਰਥ ਹਨ, ਨਾਲੇ ਓਹਨਾਂ ਕੋਲ ਜਿਹੜੇ ਬੈਤ ਸ਼ਆਨ ਅਤੇ ਉਸ ਦੀਆਂ ਬਸਤੀਆਂ ਵਿੱਚ ਹਨ ਨਾਲੇ ਓਹਨਾਂ ਕੋਲ ਜਿਹੜੇ ਯਿਜ਼ਰਏਲ ਦੀ ਦੂਣ ਵਿੱਚ ਹਨ
IRVPA ਯੂਸੁਫ਼ ਦੇ ਪੁੱਤਰਾਂ ਨੇ ਆਖਿਆ ਕਿ ਇਹ ਪਰਬਤ ਸਾਡੇ ਵੱਸਣ ਯੋਗ ਨਹੀਂ ਅਤੇ ਸਾਰੇ ਕਨਾਨੀਆਂ ਕੋਲ ਜਿਹੜੇ ਨੀਵੇਂ ਥਾਵਾਂ ਵਿੱਚ ਵੱਸਦੇ ਹਨ ਲੋਹੇ ਦੇ ਰੱਥ ਹਨ, ਨਾਲੇ ਉਹਨਾਂ ਕੋਲ ਜਿਹੜੇ ਬੈਤ ਸ਼ਾਨ ਅਤੇ ਉਸ ਦੀਆਂ ਬਸਤੀਆਂ ਵਿੱਚ ਹਨ ਨਾਲੇ ਉਹਨਾਂ ਕੋਲ ਜਿਹੜੇ ਯਿਜ਼ਰਏਲ ਦੀ ਨੀਵੇਂ ਥਾਵਾਂ ਵਿੱਚ ਹਨ।