Versions
PAV ਪਰ ਪਹਾੜ ਤੁਹਾਡਾ ਹੋਵੇਗਾ ਭਾਵੇਂ ਉਹ ਲੱਕੜੀ ਦਾ ਬਣ ਹੈ ਅਤੇ ਤੁਸੀਂ ਉਹ ਨੂੰ ਵੱਢੋਗੇ ਅਤੇ ਉਹ ਦਾ ਫੈਲਾਓ ਤੁਹਾਡਾ ਹੋਵੇਗਾ ਕਿਉਂ ਜੋ ਤੁਸੀਂ ਕਨਾਨੀਆਂ ਨੂੰ ਕੱਢ ਦਿਓਗੇ ਭਾਵੇਂ ਓਹਨਾਂ ਦੇ ਰਥ ਲੋਹੇ ਦੇ ਹਨ ਅਤੇ ਓਹ ਤਕੜੇ ਵੀ ਹਨ।।
IRVPA ਪਰ ਪਰਬਤ ਤੁਹਾਡਾ ਹੋਵੇਗਾ ਭਾਵੇਂ ਉਹ ਲੱਕੜੀ ਦਾ ਜੰਗਲ ਹੈ ਅਤੇ ਤੁਸੀਂ ਉਹ ਨੂੰ ਵੱਢੋਗੇ ਅਤੇ ਉਹ ਦਾ ਫੈਲਾਓ ਤੁਹਾਡਾ ਹੋਵੇਗਾ ਕਿਉਂ ਜੋ ਤੁਸੀਂ ਕਨਾਨੀਆਂ ਨੂੰ ਕੱਢ ਦਿਓਗੇ ਭਾਵੇਂ ਉਹਨਾਂ ਦੇ ਰੱਥ ਲੋਹੇ ਦੇ ਹਨ ਅਤੇ ਉਹ ਤਕੜੇ ਵੀ ਹਨ। PE