Versions
PAV ਫੇਰ ਉਨ੍ਹਾਂ ਨੇ ਉਸ ਸ਼ਹਿਰ ਨੂੰ ਅਤੇ ਜੋ ਕੁਝ ਉਸ ਵਿੱਚ ਸੀ ਸਾੜ ਸੁੱਟਿਆ ਪਰ ਚਾਂਦੀ, ਸੋਨਾ, ਪਿੱਤਲ ਅਤੇ ਲੋਹੇ ਦੇ ਭਾਂਡੇ ਯਹੋਵਾਹ ਦੇ ਘਰ ਦੇ ਖਜ਼ਾਨੇ ਵਿੱਚ ਰੱਖ ਦਿੱਤੇ
IRVPA ਫਿਰ ਉਹਨਾਂ ਨੇ ਉਸ ਸ਼ਹਿਰ ਨੂੰ ਅਤੇ ਜੋ ਕੁਝ ਉਸ ਵਿੱਚ ਸੀ ਸਾੜ ਸੁੱਟਿਆ ਪਰ ਚਾਂਦੀ, ਸੋਨਾ, ਪਿੱਤਲ ਅਤੇ ਲੋਹੇ ਦੇ ਭਾਂਡੇ ਯਹੋਵਾਹ ਦੇ ਘਰ ਦੇ ਖ਼ਜ਼ਾਨੇ ਵਿੱਚ ਰੱਖ ਦਿੱਤੇ।