Versions
PAV ਇਸਰਾਏਲੀਆਂ ਨੇ ਯਹੋਵਾਹ ਦੀ ਨਿਗਾਹ ਵਿੱਚ ਫੇਰ ਬਦੀ ਕੀਤੀ ਅਤੇ ਯਹੋਵਾਹ ਨੇ ਉਨ੍ਹਾਂ ਨੂੰ ਚਾਲੀਹਾਂ ਵਰਿਹਾਂ ਤੋੜੀ ਫਲਿਸਤੀਆਂ ਦੇ ਹੱਥ ਸੌਂਪ ਦਿੱਤਾ।।
IRVPA {ਸਮਸੂਨ ਦਾ ਜਨਮ} PS ਇਸਰਾਏਲੀਆਂ ਨੇ ਫਿਰ ਯਹੋਵਾਹ ਦੀ ਨਿਗਾਹ ਵਿੱਚ ਬੁਰਿਆਈ ਕੀਤੀ ਅਤੇ ਯਹੋਵਾਹ ਨੇ ਉਨ੍ਹਾਂ ਨੂੰ ਚਾਲ੍ਹੀ ਸਾਲਾਂ ਲਈ ਫ਼ਲਿਸਤੀਆਂ ਦੇ ਹੱਥ ਵਿੱਚ ਦੇ ਦਿੱਤਾ। PEPS