Versions
PAV ਅਜਿਹਾ ਹੋਇਆ ਭਈ ਜਿਸ ਵੇਲੇ ਗਿਦਾਊਨ ਨੇ ਇਹ ਸੁਫ਼ਨਾ ਤੇ ਉਸ ਦਾ ਅਰਥ ਸੁਣਿਆ ਤਾਂ ਮੱਥਾ ਟੇਕਿਆ ਅਰ ਇਸਰਾਏਲੀ ਫੌਜ ਨੂੰ ਮੁੜ ਆਇਆ ਅਰ ਬੋਲਿਆ, ਉੱਠੋ, ਕਿਉਂ ਜੋ ਯਹੋਵਾਹ ਨੇ ਮਿਦਯਾਨੀ ਫੌਜ ਨੂੰ ਤੁਹਾਡੇ ਹੱਥਾਂ ਵਿੱਚ ਕਰ ਦਿੱਤਾ!
IRVPA ਅਜਿਹਾ ਹੋਇਆ ਕਿ ਜਦ ਗਿਦਾਊਨ ਨੇ ਇਹ ਸੁਫ਼ਨਾ ਅਤੇ ਉਸ ਦਾ ਅਰਥ ਸੁਣਿਆ ਤਾਂ ਮੱਥਾ ਟੇਕਿਆ ਅਤੇ ਇਸਰਾਏਲੀ ਛਾਉਣੀ ਨੂੰ ਮੁੜ ਆਇਆ ਅਤੇ ਕਿਹਾ, “ਉੱਠੋ, ਕਿਉਂ ਜੋ ਯਹੋਵਾਹ ਨੇ ਮਿਦਯਾਨੀ ਫੌਜ ਨੂੰ ਤੁਹਾਡੇ ਹੱਥਾਂ ਵਿੱਚ ਕਰ ਦਿੱਤਾ ਹੈ!”