Versions
PAV ਤਾਂ ਯਹੋਵਾਹ ਨੇ ਗਿਦਾਊਨ ਨੂੰ ਆਖਿਆ, ਮੈਂ ਇਨ੍ਹਾਂ ਤਿੰਨ ਸੌ ਮਨੁੱਖਾਂ ਨਾਲ ਜਿੰਨ੍ਹਾਂ ਨੇ ਲੱਕ ਲੱਕ ਕੇ ਪਾਣੀ ਪੀਤਾ ਹੈ ਤੁਹਾਨੂੰ ਬਚਾਵਾਂਗਾ ਅਤੇ ਮਿਦਯਾਨੀਆਂ ਨੂੰ ਤੇਰੇ ਹੱਥ ਵਿੱਚ ਕਰ ਦਿਆਂਗਾ ਅਤੇ ਰਹਿੰਦੇ ਸਭਨਾਂ ਲੋਕਾਂ ਨੂੰ ਆਪੋ ਆਪਣੀ ਘਰੀਂ ਮੁੜਨ ਦੇਹ
IRVPA ਤਾਂ ਯਹੋਵਾਹ ਨੇ ਗਿਦਾਊਨ ਨੂੰ ਕਿਹਾ, “ਮੈਂ ਇਨ੍ਹਾਂ ਤਿੰਨ ਸੌ ਮਨੁੱਖਾਂ ਨਾਲ ਜਿਨ੍ਹਾਂ ਨੇ ਚਪ-ਚਪ ਕਰ ਕੇ ਪਾਣੀ ਪੀਤਾ ਹੈ, ਤੁਹਾਨੂੰ ਬਚਾਵਾਂਗਾ ਅਤੇ ਮਿਦਯਾਨੀਆਂ ਨੂੰ ਤੇਰੇ ਹੱਥ ਵਿੱਚ ਕਰ ਦਿਆਂਗਾ ਅਤੇ ਬਾਕੀ ਸਾਰੇ ਲੋਕ ਆਪੋ ਆਪਣੇ ਘਰਾਂ ਨੂੰ ਮੁੜ ਜਾਣ।”