Versions
PAV ਉਹ ਉਸ ਨੂੰ ਯਹੋਵਾਹ ਦੇ ਅੱਗੇ ਚੜ੍ਹਾਵੇ ਅਤੇ ਉਸ ਦੇ ਲਈ ਪ੍ਰਾੱਸਚਿਤ ਕਰੇ ਅਤੇ ਉਸ ਨੂੰ ਆਪਣੇ ਲਹੂ ਵਹਿਣ ਤੋਂ ਸ਼ੁੱਧ ਕਰੇ। ਇਹ ਉਸ ਦੇ ਲਈ ਬਿਵਸਥਾ ਹੈ ਜਿਸ ਨੇ ਪੁੱਤ੍ਰ ਯਾ ਧੀ ਜਣੀ
IRVPA ਤਦ ਜਾਜਕ ਉਸ ਨੂੰ ਯਹੋਵਾਹ ਦੇ ਅੱਗੇ ਚੜ੍ਹਾਵੇ ਅਤੇ ਉਸ ਦੇ ਲਈ ਪ੍ਰਾਸਚਿਤ ਕਰੇ ਅਤੇ ਤਾਂ ਉਹ ਆਪਣੇ ਲਹੂ ਵਗਣ ਤੋਂ ਸ਼ੁੱਧ ਹੋ ਜਾਵੇਗੀ। ਜੋ ਇਸਤਰੀ ਪੁੱਤਰ ਜਾਂ ਧੀ ਨੂੰ ਜਨਮ ਦੇਵੇ ਉਸ ਦੇ ਲਈ ਇਹੋ ਬਿਵਸਥਾ ਹੈ। PEPS