Versions
PAV ਮੈਂ ਤੁਹਾਨੂੰ ਜੋ ਮੇਰੇ ਮਿੱਤ੍ਰ ਹੋ ਇਹ ਆਖਦਾ ਹਾਂ ਭਈ ਉਨ੍ਹਾਂ ਕੋਲੋਂ ਨਾ ਡਰੋ ਜਿਹੜੇ ਦੇਹੀ ਨੂੰ ਮਾਰਦੇ ਹਨ ਅਰ ਇਸ ਤੋਂ ਵੱਧ ਹੋਰ ਕੁਝ ਨਹੀਂ ਕਰ ਸੱਕਦੇ
ERVPA ਤਾਂ ਯਿਸੂ ਨੇ ਲੋਕਾਂ ਨੂੰ ਕਿਹਾ, “ਮੇਰੇ ਮਿੱਤਰੋ, ਮੈਂ ਤੁਹਾਨੂੰ ਦੱਸਦਾ ਹਾਂ ਕਿ ਉਨ੍ਹਾਂ ਤੋਂ ਨਾ ਡਰੋ ਜੋ ਸ਼ਰੀਰ ਨੂੰ ਮਾਰ ਸਕਦੇ ਹਨ, ਪਰ ਇਸਤੋਂ ਵਧ ਉਹ ਕੁਝ ਨਹੀਂ ਕਰ ਸਕਦੇ।
IRVPA ਮੈਂ ਤੁਹਾਨੂੰ ਜੋ ਮੇਰੇ ਮਿੱਤਰ ਹੋ ਆਖਦਾ ਹਾਂ ਕਿ ਉਨ੍ਹਾਂ ਕੋਲੋਂ ਨਾ ਡਰੋ ਜਿਹੜੇ ਸਰੀਰ ਨੂੰ ਮਾਰਦੇ ਹਨ ਅਤੇ ਇਸ ਤੋਂ ਵੱਧ ਕੇ ਹੋਰ ਕੁਝ ਨਹੀਂ ਕਰ ਸਕਦੇ।