Versions
PAV ਪਰ ਉਹ ਨੇ ਉਸ ਨੂੰ ਕਿਹਾ, ਜੇ ਮੂਸਾ ਅਤੇ ਨਬੀਆਂ ਦੀ ਨਾ ਸੁਣਨ ਤਾਂ ਭਾਵੇਂ ਮੁਰਦਿਆਂ ਵਿੱਚੋਂ ਭੀ ਕੋਈ ਜੀ ਉੱਠੇ ਪਰ ਓਹ ਨਾ ਮੰਨਣਗੇ।।
ERVPA ਪਰ ਅਬਰਾਹਾਮ ਨੇ ਉਸਨੂੰ ਆਖਿਆ, ‘ਜੇਕਰ ਉਹ ਮੂਸਾ ਅਤੇ ਨਬੀਆਂ ਨੂੰ ਨਹੀਂ ਸੁਣਨਗੇ, ਤਾਂ ਫ਼ੇਰ ਉਹ ਉਸਨੂੰ ਵੀ ਨਹੀਂ ਸੁਣਨਗੇ ਜੋ ਮੁਰਦਿਆਂ ਤੋਂ ਉਭਰਦਾ ਹੈ।”‘
IRVPA ਤਦ ਅਬਰਾਹਾਮ ਨੇ ਉਸ ਨੂੰ ਕਿਹਾ, ਜੇ ਉਹ ਮੂਸਾ ਅਤੇ ਨਬੀਆਂ ਦੀ ਨਹੀਂ ਸੁਣਦੇ ਤਾਂ ਭਾਵੇਂ ਮੁਰਦਿਆਂ ਵਿੱਚੋਂ ਵੀ ਕੋਈ ਜੀ ਉੱਠੇ ਤਾਂ ਵੀ ਉਹ ਨਾ ਮੰਨਣਗੇ। PE