Versions
PAV ਇਹ ਦੇ ਥੋੜੇ ਚਿਰ ਪਿੱਛੋਂ ਐਉਂ ਹੋਇਆ ਕਿ ਉਹ ਨਗਰੋ ਨਗਰ ਅਤੇ ਪਿੰਡੋ ਪਿੰਡ ਫਿਰਦਾ ਹੋਇਆ ਪਰਚਾਰ ਕਰਦਾ ਅਤੇ ਪਰਮੇਸ਼ੁਰ ਦੇ ਰਾਜ ਦੀ ਖੁਸ਼ ਖਬਰੀ ਸੁਣਾਉਂਦਾ ਸੀ ਅਤੇ ਓਹ ਬਾਰਾਂ ਉਸ ਦੇ ਨਾਲ ਸਨ
ERVPA ਇਸਤੋਂ ਬਾਦ ਯਿਸੂ ਸ਼ਹਿਰ-ਸ਼ਹਿਰ ਅਤੇ ਨਗਰ-ਨਗਰ ਵਿੱਚ ਪਰਮੇਸ਼ੁਰ ਦੇ ਰਾਜ ਬਾਰੇ ਖੁਸ਼-ਖਬਰੀ ਫ਼ੈਲਾਉਂਦਾ ਹੋਇਆ ਯਾਤਰਾ ਕਰਦਾ ਰਿਹਾ ਅਤੇ ਬਾਰ੍ਹਾਂ ਰਸੂਲ ਵੀ ਉਸਦੇ ਨਾਲ ਸਨ।
IRVPA {ਯਿਸੂ ਦੀਆਂ ਸਿੱਖਿਆਂਵਾਂ} PS ਕੁਝ ਸਮੇਂ ਬਾਅਦ ਇਸ ਤਰ੍ਹਾਂ ਹੋਇਆ ਕਿ ਯਿਸੂ ਆਪਣੇ ਬਾਰਾਂ ਚੇਲਿਆਂ ਨਾਲ ਨਗਰਾਂ ਅਤੇ ਪਿੰਡਾਂ ਵਿੱਚ ਫਿਰਦਾ ਹੋਇਆ ਪਰਚਾਰ ਕਰਦਾ ਅਤੇ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਸੁਣਾਉਂਦਾ ਸੀ।