Bible Versions
Bible Books

Mark 6 (HCSB) Holman Christian Standard Bible

Versions

PAV   ਫੇਰ ਉਹ ਉੱਥੋਂ ਤੁਰ ਕੇ ਆਪਣੇ ਦੇਸ ਵਿੱਚ ਆਇਆ ਅਰ ਉਹ ਦੇ ਚੇਲੇ ਉਹ ਦੇ ਪਿੱਛੇ ਹੋ ਤੁਰੇ
ERVPA   ਯਿਸੂ ਨੇ ਉਹ ਜਗ੍ਹਾ ਛੱਡ ਦਿੱਤੀ ਅਤੇ ਆਪਣੇ ਸ਼ਹਿਰ ਗਿਆ। ਉਸਦੇ ਚੇਲੇ ਉਸਦੇ ਨਾਲ ਸਨ।
IRVPA   {ਨਾਸਰਤ ਵਿੱਚ ਯਿਸੂ ਦਾ ਨਿਰਾਦਰ} (ਮੱਤੀ 13:53; ਲੂਕਾ 4:16-30) PS ਫਿਰ ਪ੍ਰਭੂ ਯਿਸੂ ਉੱਥੋਂ ਤੁਰ ਕੇ ਆਪਣੇ ਦੇਸ ਵਿੱਚ ਆਏ ਅਤੇ ਉਹ ਦੇ ਚੇਲੇ ਉਹ ਦੇ ਪਿੱਛੇ ਹੋ ਤੁਰੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us