Versions
PAV ਅਤੇ ਫ਼ਰੀਸੀਆਂ ਨੇ ਵੇਖ ਕੇ ਉਹ ਨੂੰ ਕਿਹਾ, ਵੇਖ, ਤੇਰੇ ਚੇਲੇ ਉਹ ਕੰਮ ਕਰਦੇ ਹਨ ਜਿਹੜਾ ਸਬਤ ਦੇ ਦਿਨ ਕਰਨਾ ਯੋਗ ਨਹੀਂ
ERVPA ਫ਼ਰੀਸੀਆਂ ਨੇ ਇਹ ਵੇਖਿਆ ਅਤੇ ਉਸਨੂੰ ਆਖਿਆ, “ਵੇਖ! ਤੇਰੇ ਚੇਲੇ ਉਹ ਕਰ ਰਹੇ ਹਨ ਜੋ ਸਬਤ ਦੇ ਦਿਨ ਦੀ ਸ਼ਰ੍ਹਾ ਦੇ ਵਿਰੁੱਧ ਹੈ।”
IRVPA ਅਤੇ ਫ਼ਰੀਸੀਆਂ ਨੇ ਵੇਖ ਕੇ ਉਹ ਨੂੰ ਕਿਹਾ, ਵੇਖ, ਤੇਰੇ ਚੇਲੇ ਉਹ ਕੰਮ ਕਰਦੇ ਹਨ, ਜਿਹੜਾ ਸਬਤ ਦੇ ਦਿਨ ਕਰਨਾ ਯੋਗ ਨਹੀਂ।