Versions
PAV ਪਰ ਉਸ ਨੇ ਉਨ੍ਹਾਂ ਨੂੰ ਆਖਿਆ, ਭਲਾ, ਤੁਸਾਂ ਇਹ ਨਹੀਂ ਪੜ੍ਹਿਆ ਭਈ ਦਾਊਦ ਨੇ ਕੀ ਕੀਤਾ ਜਾਂ ਉਹ ਅਤੇ ਉਹ ਦੇ ਸਾਥੀ ਭੁੱਖੇ ਸਨ?
ERVPA ਯਿਸੂ ਨੇ ਉਨ੍ਹਾਂ ਨੂੰ ਕਿਹਾ, “ਭਲਾ ਤੁਸੀਂ ਇਹ ਨਹੀਂ ਪਢ਼ਿਆ ਕਿ ਦਾਊਦ ਨੇ ਕੀ ਕੀਤਾ ਸੀ ਜਦੋਂ ਉਹ ਅਤੇ ਉਸਦੇ ਸਾਥੀ ਭੁਖੇ ਸਨ?
IRVPA ਪਰ ਉਸ ਨੇ ਉਨ੍ਹਾਂ ਨੂੰ ਆਖਿਆ, ਭਲਾ, ਤੁਸੀਂ ਇਹ ਨਹੀਂ ਪੜ੍ਹਿਆ ਕਿ ਦਾਊਦ ਨੇ ਕੀ ਕੀਤਾ ਜਦ ਉਹ ਅਤੇ ਉਹ ਦੇ ਸਾਥੀ ਭੁੱਖੇ ਸਨ?