Versions
PAV ਵੇਖੋ ਕੁਆਰੀ ਗਰਭਣੀ ਹੋਵੇਗੀ ਅਤੇ ਪੁੱਤ੍ਰ ਜਣੇਗੀ, ਅਤੇ ਓਹ ਉਸ ਦਾ ਨਾਮ ਇੰਮਾਨੂਏਲ ਰੱਖਣਗੇ।। ਜਿਹ ਦਾ ਅਰਥ ਇਹ ਹੈ, ਪਰਮੇਸ਼ੁਰ ਅਸਾਡੇ ਸੰਗ
ERVPA “ਕੁਆਰੀ ਗਰਭਵਤੀ ਹੋਵੇਗੀ ਅਤੇ ਪੁੱਤਰ ਨੂੰ ਜਨਮ ਦੇਵੇਗੀ। ਉਹ ਉਸਦਾ ਨਾਮ ਇੰਮਾਨੂਏਲ ਰੱਖਣਗੇ।” ਜਿਸਦਾ ਅਰਥ ਇਹ ਹੈ, “ਪਰਮੇਸ਼ੁਰ ਸਾਡੇ ਸੰਗ ਹੈ।”
IRVPA ਵੇਖੋ, ਇੱਕ ਕੁਆਰੀ ਗਰਭਵਤੀ ਹੋਵੇਗੀ ਅਤੇ ਪੁੱਤਰ ਜਣੇਗੀ, ਅਤੇ ਉਹ ਉਸ ਦਾ ਨਾਮ ਇੰਮਾਨੂਏਲ ਰੱਖਣਗੇ। ਜਿਹ ਦਾ ਅਰਥ ਹੈ “ਪਰਮੇਸ਼ੁਰ ਸਾਡੇ ਨਾਲ”।