Versions
PAV ਅਤੇ ਉਹ ਨੂੰ ਨਾ ਜਾਣਿਆ ਜਿੰਨਾ ਚਿਰ ਉਹ ਪੁੱਤ੍ਰ ਨਾ ਜਣੀ ਅਤੇ ਉਹ ਦਾ ਨਾਮ ਯਿਸੂ ਰੱਖਿਆ।।
ERVPA ਪਰ ਯੂਸੂਫ਼ ਨੇ ਮਰਿਯਮ ਨਾਲ ਕੋਈ ਜਿਨਸੀ ਸਬੰਧ ਨਾ ਰੱਖਿਆ ਜਦ ਤੱਕ ਕਿ ਉਸਨੇ ਪੁੱਤਰ ਨੂੰ ਜਨਮ ਨਾ ਦੇ ਦਿੱਤਾ। ਅਤੇ ਯੂਸੁਫ਼ ਨੇ ਪੁੱਤਰ ਦਾ ਨਾਂ ਯਿਸੂ ਰੱਖਿਆ।
IRVPA ਯੂਸੁਫ਼ ਉਸ ਦੇ ਨੇੜੇ ਨਹੀਂ ਗਿਆ, ਜਿੰਨਾਂ ਚਿਰ ਉਸ ਨੇ ਪੁੱਤਰ ਨੂੰ ਜਨਮ ਨਹੀਂ ਦਿੱਤਾ ਅਤੇ ਉਹ ਦਾ ਨਾਮ ਯਿਸੂ ਰੱਖਿਆ। PE