Versions
PAV ਓਹ ਸਾਡੇ ਉੱਤੇ ਫੇਰ ਰਹਮ ਕਰੇਗਾ, ਉਹ ਸਾਡਿਆਂ ਔਗਣਾਂ ਨੂੰ ਲੇਤੜੇਗਾ। ਤੂੰ ਓਹਨਾਂ ਦੇ ਸਾਰੇ ਪਾਪਾਂ ਨੂੰ ਸਮੁੰਦਰ ਦੀ ਤਹਿ ਵਿੱਚ ਸੁੱਟੇਂਗਾ।
IRVPA ਉਹ ਫੇਰ ਸਾਡੇ ਉੱਤੇ ਦਯਾ ਕਰੇਗਾ,
ਉਹ ਸਾਡੇ ਅਪਰਾਧਾਂ ਨੂੰ ਪੈਰਾਂ ਹੇਠ ਲਤਾੜੇਗਾ।
ਤੂੰ ਉਹਨਾਂ ਦੇ ਸਾਰੇ ਪਾਪਾਂ ਨੂੰ ਸਮੁੰਦਰ ਦੀ ਤਹਿ ਵਿੱਚ ਸੁੱਟ ਦੇਵੇਂਗਾ।