Versions
PAV ਤੂੰ ਯਾਕੂਬ ਨੂੰ ਵਫ਼ਾਦਾਰੀ ਅਤੇ ਅਬਰਾਹਾਮ ਨੂੰ ਦਯਾ ਵਿਖਾਵੇਂਗਾ, ਜਿਵੇਂ ਤੈਂ ਸਾਡੇ ਪਿਉ ਦਾਦਿਆਂ ਨਾਲ ਪਰਾਚੀਣ ਦਿਨਾਂ ਵਿੱਚ ਸੌਂਹ ਖਾਂਧੀ ਸੀ।।
IRVPA ਤੂੰ ਯਾਕੂਬ ਨੂੰ ਵਫ਼ਾਦਾਰੀ,
ਅਤੇ ਅਬਰਾਹਾਮ ਨੂੰ ਦਯਾ ਵਿਖਾਵੇਂਗਾ,
ਜਿਵੇਂ ਤੂੰ ਸਾਡੇ ਪੁਰਖਿਆਂ ਨਾਲ ਪ੍ਰਾਚੀਨ ਸਮਿਆਂ ਵਿੱਚ ਸਹੁੰ ਖਾਧੀ ਸੀ। PE