Versions
PAV ਪੁੱਤ੍ਰ ਤਾਂ ਪਿਤਾ ਦਾ ਠੱਠਾ ਉਡਾਉਂਦਾ ਹੈ, ਧੀ ਮਾਤਾ ਦੇ ਵਿਰੁੱਧ ਉੱਠਦੀ ਹੈ, ਅਤੇ ਨੂੰਹ ਆਪਣੀ ਸੱਸ ਦੇ ਵਿਰੁੱਧ, ਮਨੁੱਖ ਦੇ ਵੈਰੀ ਆਪਣੇ ਘਰਾਣੇ ਦੇ ਲੋਕ ਹਨ।।
IRVPA ਪੁੱਤਰ ਤਾਂ ਪਿਤਾ ਦਾ ਠੱਠਾ ਉਡਾਉਂਦਾ ਹੈ,
ਧੀ ਮਾਂ ਦੇ ਵਿਰੁੱਧ ਉੱਠਦੀ ਹੈ,
ਅਤੇ ਨੂੰਹ ਆਪਣੀ ਸੱਸ ਦੇ ਵਿਰੁੱਧ,
ਮਨੁੱਖ ਦੇ ਵੈਰੀ ਉਸ ਦੇ ਆਪਣੇ ਹੀ ਘਰ ਦੇ ਲੋਕ ਹਨ।