Versions
PAV ਯਹੋਵਾਹ ਕ੍ਰੋਧ ਵਿੱਚ ਧੀਰਜੀ ਅਤੇ ਬਲ ਵਿੱਚ ਮਹਾਨ ਹੈ, ਅਤੇ ਦੋਸ਼ੀ ਨੂੰ ਕਦੇ ਵੀ ਨਿਰਦੋਸ਼ ਨਾ ਠਹਿਰਾਵੇਗਾ।। ਯਹੋਵਾਹ ਦਾ ਰਾਹ ਵਾਵਰੋਲੇ ਅਤੇ ਤੁਫ਼ਾਨ ਵਿੱਚ ਹੈ, ਅਤੇ ਬੱਦਲ ਉਹ ਦੇ ਚਰਨਾਂ ਦੀ ਧੂੜ ਹੈ।
IRVPA ਯਹੋਵਾਹ ਕ੍ਰੋਧ ਵਿੱਚ ਧੀਰਜਵਾਨ ਅਤੇ ਬਲ ਵਿੱਚ ਮਹਾਨ ਹੈ ਅਤੇ ਦੋਸ਼ੀ ਨੂੰ ਕਦੇ ਵੀ ਨਿਰਦੋਸ਼ ਨਾ ਠਹਿਰਾਵੇਗਾ। ਯਹੋਵਾਹ ਦਾ ਰਾਹ ਵਾਵਰੋਲੇ ਅਤੇ ਤੂਫ਼ਾਨ ਵਿੱਚ ਹੈ ਅਤੇ ਬੱਦਲ ਉਹ ਦੇ ਚਰਨਾਂ ਦੀ ਧੂੜ ਹਨ।