Versions
PAV ਹਕਲਯਾਹ ਦੇ ਪੁੱਤ੍ਰ ਨਹਮਯਾਹ ਦੀਆਂ ਗੱਲਾਂ। ਤਾਂ ਐਉਂ ਹੋਇਆ ਕਿ ਵੀਹਵੇਂ ਵਰ੍ਹੇ ਕਿਸਲੇਵ ਦੇ ਮਹੀਨੇ ਮੈਂ ਸ਼ੂਸ਼ਨ ਦੇ ਮਹਿਲ ਵਿੱਚ ਸਾਂ
IRVPA {ਯਰੂਸ਼ਲਮ ਦੇ ਲਈ ਨਹਮਯਾਹ ਦੀ ਚਿੰਤਾ} PS ਹਕਲਯਾਹ ਦੇ ਪੁੱਤਰ ਨਹਮਯਾਹ ਦੇ ਬਚਨ। ਇਸ ਤਰ੍ਹਾਂ ਹੋਇਆ ਕਿ ਵੀਹਵੇਂ ਸਾਲ ਦੇ ਕਿਸਲੇਵ ਮਹੀਨੇ ਵਿੱਚ, ਜਦ ਮੈਂ ਸ਼ੂਸ਼ਨ ਦੇ ਮਹਿਲ ਵਿੱਚ ਰਹਿੰਦਾ ਸੀ,