Bible Versions
Bible Books

Nehemiah 1:11 (HCSB) Holman Christian Standard Bible

Versions

PAV   ਹੇ ਪ੍ਰਭੁ, ਆਪਣੇ ਦਾਸ ਦੀ ਪ੍ਰਾਰਥਨਾ ਉੱਤੇ ਤੇਰੇ ਕੰਨ ਲੱਗੇ ਰਹਿਣ, ਆਪਣੇ ਦਾਸਾਂ ਦੀ ਪ੍ਰਾਰਥਨਾ ਉੱਤੇ ਵੀ ਜਿਹੜੇ ਤੇਰੇ ਨਾਮ ਤੋਂ ਡਰਨ ਦੇ ਚਾਹਵੰਦ ਹਨ ਅਤੇ ਅੱਜ ਤੂੰ ਆਪਣੇ ਦਾਸ ਨੂੰ ਸੁਫਲ ਕਰ ਅਤੇ ਏਸ ਮਨੁੱਖ ਦੇ ਅੱਗੇ ਮੈਨੂੰ ਤਰਸਾਂ ਦਾ ਭਾਗੀ ਬਣਾ। ਮੈਂ ਪਾਤਸ਼ਾਹ ਦਾ ਸਾਕੀ ਸਾਂ।।
IRVPA   ਹੇ ਪਰਮੇਸ਼ੁਰ ਮੇਰੀ ਬੇਨਤੀ ਹੈ ਕਿ ਤੂੰ ਆਪਣੇ ਦਾਸ ਦੀ ਪ੍ਰਾਰਥਨਾ ਵੱਲ ਕੰਨ ਲਾ ਅਤੇ ਆਪਣੇ ਉਨ੍ਹਾਂ ਦਾਸਾਂ ਦੀ ਪ੍ਰਾਰਥਨਾ ਵੱਲ ਵੀ ਜਿਹੜੇ ਤੇਰੇ ਨਾਮ ਤੋਂ ਡਰਨ ਦੇ ਚਾਹਵੰਦ ਹਨ, ਅਤੇ ਅੱਜ ਤੂੰ ਆਪਣੇ ਦਾਸ ਨੂੰ ਸਫ਼ਲ ਕਰ ਅਤੇ ਉਸ ਮਨੁੱਖ ਦੇ ਅੱਗੇ ਮੈਨੂੰ ਦਯਾ ਦਾ ਭਾਗੀ ਬਣਾ।” ਮੈਂ ਤਾਂ ਰਾਜਾ ਦਾ ਸਾਕੀ ਸੀ। PE
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us