Versions
PAV ਓਬਦਯਾਹ ਦੇ ਲਈ ਦਰਸ਼ਣ, - ਪ੍ਰਭੁ ਯਹੋਵਾਹ ਅਦੋਮ ਦੇ ਵਿਖੇ ਇਉਂ ਫ਼ਰਮਾਉਂਦਾ ਹੈ, - ਅਸਾਂ ਯਹੋਵਾਹ ਵੱਲੋਂ ਖ਼ਬਰ ਸੁਣੀ, ਅਤੇ ਇੱਕ ਹਲਕਾਰਾ ਕੌਮਾਂ ਵਿੱਚ ਘੱਲਿਆ ਗਿਆ ਉੱਠੋ! ਅਸੀਂ ਉਸ ਨਾਲ ਲੜਨ ਲਈ ਉੱਠ ਖਲੋਈਏ!
IRVPA {ਅਦੋਮ ਨੂੰ ਸਜ਼ਾ} PS ਓਬਦਯਾਹ ਦਾ ਦਰਸ਼ਣ l ਪ੍ਰਭੂ ਯਹੋਵਾਹ ਅਦੋਮ ਦੇ ਵਿਖੇ ਇਹ ਫ਼ਰਮਾਉਂਦਾ ਹੈ, ਅਸੀਂ ਯਹੋਵਾਹ ਵੱਲੋਂ ਖ਼ਬਰ ਸੁਣੀ, ਅਤੇ ਇੱਕ ਸੰਦੇਸ਼ ਵਾਹਕ ਕੌਮਾਂ ਵਿੱਚ ਇਹ ਆਖਣ ਲਈ ਭੇਜਿਆ ਗਿਆ, ਉੱਠ! ਅਸੀਂ ਉਸ ਨਾਲ ਲੜਨ ਲਈ ਉੱਠ ਖੜ੍ਹੇ ਹੋਈਏ!