Versions
PAV ਹੇ ਮੇਰੇ ਪਰਮੇਸ਼ੁਰ, ਹੇ ਮੇਰੇ ਪਰਮੇਸ਼ੁਰ, ਤੈਂ ਮੈਨੂੰ ਕਿਉਂ ਛੱਡ ਦਿੱਤਾ ਹੈॽ ਅਤੇ ਮੇਰੇ ਬਚਾਉਣ ਤੋਂ ਅਤੇ ਮੇਰੀਆਂ ਭੁੱਬਾ ਦਿਆਂ ਸ਼ਬਦਾਂ ਤੋਂ ਕਿਉਂ ਦੂਰ ਰਹਿੰਦਾ ਹੈਂॽ
IRVPA {ਮਨੋਵਿਰਤੀ ਦੀ ਪੁਕਾਰ ਅਤੇ ਸਤੂਤੀਗਾਨ} PS ਹੇ ਮੇਰੇ ਪਰਮੇਸ਼ੁਰ, ਹੇ ਮੇਰੇ ਪਰਮੇਸ਼ੁਰ, ਤੂੰ ਮੈਨੂੰ ਕਿਉਂ ਛੱਡ ਦਿੱਤਾ ਹੈ? ਅਤੇ ਮੇਰੇ ਬਚਾਉਣ ਤੋਂ ਅਤੇ ਮੇਰੀਆਂ ਭੁੱਬਾਂ ਦੇ ਸ਼ਬਦਾਂ ਤੋਂ ਕਿਉਂ ਦੂਰ ਰਹਿੰਦਾ ਹੈ?