Bible Versions
Bible Books

Revelation 4:8 (HCSB) Holman Christian Standard Bible

Versions

PAV   ਅਤੇ ਓਹ ਚਾਰੇ ਜੰਤੂ ਜਿਨ੍ਹਾਂ ਵਿੱਚੋਂ ਹਰੇਕ ਦੇ ਛੇ ਛੇ ਖੰਭ ਹਨ ਦੁਆਲਿਓਂ ਅਤੇ ਅੰਦਰੋਂ ਅੱਖੀਆਂ ਨਾਲ ਭਰੇ ਹੋਏ ਹਨ ਅਤੇ ਓਹ ਰਾਤ ਦਿਨ ਇਹ ਕਹਿਣ ਤੋਂ ਸਾਹ ਨਹੀਂ ਲੈਂਦੇ, - ਪਵਿੱਤਰ, ਪਵਿੱਤਰ, ਪਵਿੱਤਰ ਹੈ ਪ੍ਰਭੁ ਪਰਮੇਸ਼ੁਰ, ਸਰਬ ਸ਼ਕਤੀਮਾਨ, ਜਿਹੜਾ ਹੈਸੀ ਅਤੇ ਹੈ ਅਤੇ ਆਉਣ ਵਾਲਾ ਹੈ!।।
ERVPA   ਇਨ੍ਹਾਂ ਚੌਹਾਂ ਸਜੀਵ ਚੀਜ਼ਾਂ ਵਿੱਚੋਂ ਹਰ ਇੱਕ ਦੇ ਛੇ ਖੰਭ ਸਨ। ਇਹ ਸਜੀਵ ਚੀਜ਼ਾਂ ਅੰਦਰੋਂ ਬਾਹਰੋਂ ਸਾਰੇ ਪਾਸੇ ਅਖਾਂ ਨਾਲ ਢਕੀਆਂ ਹੋਈਆਂ ਸਨ। ਦਿਨ ਅਤੇ ਰਾਤ ਇਨ੍ਹਾਂ ਚੌਹਾਂ ਸਜੀਵ ਚੀਜ਼ਾਂ ਨੇ ਕਦੇ ਵੀ ਆਖਣਾ ਬੰਦ ਨਹੀਂ ਕੀਤਾ; "ਪਵਿੱਤਰ, ਪਵਿੱਤਰ, ਪਵਿੱਤਰ ਹੈ ਪ੍ਰਭੂ ਪਰਮੇਸ਼ੁਰ ਸਰਬ ਸ਼ਕਤੀਸ਼ਾਲੀ। ਉਹ ਹਮੇਸ਼ਾ ਸੀ, ਉਹ ਹੈ ਅਤੇ ਆਉਣ ਵਾਲਾ ਹੈ।"
IRVPA   ਅਤੇ ਉਹ ਚਾਰੇ ਪ੍ਰਾਣੀ ਜਿਨ੍ਹਾਂ ਵਿੱਚੋਂ ਹਰੇਕ ਦੇ ਛੇ-ਛੇ ਖੰਭ ਹਨ ਅਤੇ ਉਹ ਰਾਤ-ਦਿਨ ਇਹ ਕਹਿੰਦੇ ਨਹੀਂ ਥੱਕਦੇ - ਪਵਿੱਤਰ, ਪਵਿੱਤਰ, ਪਵਿੱਤਰ ਹੈ ਪ੍ਰਭੂ ਪਰਮੇਸ਼ੁਰ, ਸਰਬ ਸ਼ਕਤੀਮਾਨ, ਜਿਹੜਾ ਹੈ ਸੀ ਅਤੇ ਹੈ ਅਤੇ ਆਉਣ ਵਾਲਾ ਹੈ! PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us