Versions
PAV ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਸੀ ਮੈਂ ਉਹ ਦੇ ਸੱਜੇ ਹੱਥ ਵਿੱਚ ਇੱਕ ਪੋਥੀ ਵੇਖੀ ਜੋ ਅੰਦਰੋਂ ਬਾਹਰੋਂ ਲਿਖੀ ਹੋਈ ਅਤੇ ਸੱਤਾਂ ਮੋਹਰਾਂ ਨਾਲ ਬੰਦ ਕੀਤੀ ਹੋਈ ਸੀ
ERVPA ਫ਼ੇਰ, ਮੈਂ ਤਖਤ ਤੇ ਬੈਠ ਇੱਕ ਦੇ ਹੱਥ ਵਿੱਚ ਸੂਚੀ ਪੱਤਰ ਵੇਖਿਆ। ਇਸ ਸੂਚੀ ਦੇ ਦੋਹੀਂ ਪਾਸੀਂ ਲਿਖਤ ਸੀ। ਸੂਚੀ ਨੂੰ ਸੱਤ ਮੋਹਰਾਂ ਨਾਲ ਬੰਦ ਕਰਕੇ ਰੱਖਿਆ ਹੋਇਆ ਸੀ।
IRVPA {ਮੋਹਰਬੰਦ ਪੁਸਤਕ ਲੇਲਾ} PS ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਸੀ, ਮੈਂ ਉਹ ਦੇ ਸੱਜੇ ਹੱਥ ਵਿੱਚ ਇੱਕ ਪੋਥੀ ਵੇਖੀ, ਜੋ ਅੰਦਰੋਂ ਬਾਹਰੋਂ ਲਿਖੀ ਹੋਈ ਅਤੇ ਸੱਤਾਂ ਮੋਹਰਾਂ ਨਾਲ ਬੰਦ ਕੀਤੀ ਹੋਈ ਸੀ।