Bible Versions
Bible Books

Revelation 5:13 (HCSB) Holman Christian Standard Bible

Versions

PAV   ਹਰੇਕ ਸਰਿਸ਼ਟ ਨੂੰ ਜੋ ਸੁਰਗ ਵਿੱਚ ਅਤੇ ਧਰਤੀ ਉੱਤੇ ਅਤੇ ਧਰਤੀ ਦੇ ਹੇਠ ਅਤੇ ਸਮੁੰਦਰ ਉੱਤੇ ਹੈ ਅਤੇ ਸੱਭੇ ਜੋ ਓਹਨਾਂ ਦੇ ਵਿੱਚ ਹਨ ਮੈਂ ਇਹ ਆਖਦੇ ਸੁਣਿਆ, - ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ, ਉਹ ਦਾ ਅਤੇ ਲੇਲੇ ਦਾ ਧੰਨਵਾਦ, ਮਾਣ, ਮਹਿਮਾ, ਪ੍ਰਾਕਰਮ ਜੁੱਗੋ ਜੁੱਗ ਹੋਵੇ!
ERVPA   ਫ਼ੇਰ ਮੈਂ ਸਵਰਗ ਵਿਚਲੀ, ਧਰਤੀ ਉਤਲੀ ਅਤੇ ਧਰਤੀ ਹੇਠਲੀ ਅਤੇ ਸਮੁੰਦਰ ਵਿਚਲੀ ਹਰ ਸਜੀਵ ਚੀਜ਼ ਨੂੰ ਸੁਣਿਆ। ਅਤੇ ਉਸ ਵਿਚਲੀ ਹਰ ਸ਼ੈਅ ਨੂੰ ਇਕਲਿਆਂ ਇਹ ਕਹਿੰਦਿਆਂ ਸੁਣਿਆ; "ਉਸ ਇੱਕ ਨੂੰ ਜਿਹਡ਼ਾ ਤਖਤ ਤੇ ਬੈਠਦਾ ਹੈ ਅਤੇ ਲੇਲੇ ਨੂੰ ਹਮੇਸ਼ਾ ਹਮੇਸ਼ਾ ਲਈ ਸਾਰੀ ਉਸਤਤਿ, ਸਤਿਕਾਰ, ਮਹਿਮਾ ਅਤੇ ਸ਼ਕਤੀ।"
IRVPA   ਹਰੇਕ ਰਚਨਾ ਨੂੰ ਜੋ ਸਵਰਗ ਵਿੱਚ ਅਤੇ ਧਰਤੀ ਉੱਤੇ ਅਤੇ ਧਰਤੀ ਦੇ ਹੇਠ ਅਤੇ ਸਮੁੰਦਰ ਉੱਤੇ ਹੈ ਅਤੇ ਸੱਭੇ ਜੋ ਉਹਨਾਂ ਦੇ ਵਿੱਚ ਹਨ, ਮੈਂ ਇਹ ਆਖਦੇ ਸੁਣਿਆ, ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ, ਉਹ ਦਾ ਅਤੇ ਲੇਲੇ ਦਾ ਧੰਨਵਾਦ, ਮਾਣ, ਮਹਿਮਾ ਤੇ ਪਰਾਕਰਮ ਜੁੱਗੋ-ਜੁੱਗ ਹੋਵੇ!
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us