Versions
PAV ਕਿਉਂ ਜੋ ਲੇਲਾ ਜਿਹੜਾ ਸਿੰਘਾਸਣ ਦੇ ਵਿਚਕਾਰ ਹੈ, ਓਹਨਾਂ ਦਾ ਅਯਾਲੀ ਹੋਵੇਗਾ, ਅਤੇ ਓਹਨਾਂ ਨੂੰ ਅੰਮ੍ਰਿਤ ਜਲ ਦਿਆਂ ਸੋਤਿਆਂ ਕੋਲ ਲੈ ਜਾਵੇਗਾ, ਅਤੇ ਪਰਮੇਸ਼ੁਰ ਓਹਨਾਂ ਦੀਆਂ ਅੱਖੀਆਂ ਤੋਂ ਹਰੇਕ ਅੰਝੂ ਪੂੰਝੇਗਾ।।
ERVPA ਤਖਤ ਦੇ ਅੱਗੇ ਖਲੋਤਾ ਲੇਲਾ ਆਜਡ਼ੀ ਵਾਂਗ ਉਨ੍ਹਾਂ ਦਾ ਧਿਆਨ ਰਖੇਗਾ। ਉਹ ਉਨ੍ਹਾਂ ਨੂੰ ਪਾਣੀ ਦੇ ਝਰਨਿਆਂ ਕੋਲ ਲੈ ਜਾਵੇਗਾ ਜੋ ਜੀਵਨ ਦਿੰਦੇ ਹਨ, ਅਤੇ ਪਰਮੇਸ਼ੁਰ ਦੀਆਂ ਅਖਾਂ ਵਿੱਚੋਂ ਉਨ੍ਹਾਂ ਦੇ ਅਥਰੂ ਪੂੰਝ ਦੇਵੇਗਾ।"
IRVPA ਕਿਉਂ ਜੋ ਲੇਲਾ ਜਿਹੜਾ ਸਿੰਘਾਸਣ ਦੇ ਵਿਚਕਾਰ ਹੈ, ਉਹਨਾਂ ਦਾ ਅਯਾਲੀ ਹੋਵੇਗਾ, ਅਤੇ ਉਹਨਾਂ ਨੂੰ ਅੰਮ੍ਰਿਤ ਜਲ ਦੇ ਸੋਤਿਆਂ ਕੋਲ ਲੈ ਜਾਵੇਗਾ, ਅਤੇ ਪਰਮੇਸ਼ੁਰ ਉਹਨਾਂ ਦੀਆਂ ਅੱਖਾਂ ਤੋਂ ਹਰੇਕ ਹੰਝੂ ਪੂੰਝੇਗਾ। PE