Versions
PAV ਜਿੰਨਾ ਚਿਰ ਅਸੀਂ ਆਪਣੇ ਪਰਮੇਸ਼ੁਰ ਦੇ ਦਾਸਾਂ ਦੇ ਮੱਥੇ ਉੱਤੇ ਮੋਹਰ ਨਾ ਲਾਈਏ ਤੁਸੀਂ ਧਰਤੀ ਯਾ ਸਮੁੰਦਰ ਯਾ ਰੁੱਖਾਂ ਦਾ ਵਿਗਾੜ ਨਾ ਕਰੋ
ERVPA "ਓਨਾ ਚਿਰ, ਜ਼ਮੀਨ, ਸਮੁੰਦਰ ਜਾਂ ਰੁਖਾਂ ਨੂੰ ਨੁਕਸਾਨ ਨਾ ਪਹੁੰਚਾਇਓ ਜਿੰਨਾ ਚਿਰ ਅਸੀਂ ਪਰਮੇਸ਼ੁਰ ਦੀ ਸੇਵਾ ਕਰਨ ਵਾਲੇ ਲੋਕਾਂ ਦੇ ਮਥਿਆਂ ਤੇ ਮੋਹਰ ਨਾ ਲਾ ਦੇਈਏ। ਸਾਨੂੰ ਉਨ੍ਹਾਂ ਦੇ ਮਥਿਆਂ ਉੱਤੇ ਨਿਸ਼ਾਨ ਜ਼ਰੂਰ ਲਾਉਣਾ ਚਾਹੀਦਾ ਹੈ।"
IRVPA ਜਿਨ੍ਹਾਂ ਸਮਾਂ ਅਸੀਂ ਆਪਣੇ ਪਰਮੇਸ਼ੁਰ ਦੇ ਦਾਸਾਂ ਦੇ ਮੱਥੇ ਉੱਤੇ ਮੋਹਰ ਨਾ ਲਾਈਏ, ਤੁਸੀਂ ਧਰਤੀ ਜਾਂ ਸਮੁੰਦਰ ਜਾਂ ਰੁੱਖਾਂ ਦਾ ਵਿਗਾੜ ਨਾ ਕਰੋ।