Versions
PAV ਮੈਂ ਓਹਨਾਂ ਦੀ ਸਾਖੀ ਵੀ ਭਰਦਾ ਹਾਂ ਭਈ ਓਹਨਾਂ ਨੂੰ ਪਰਮੇਸ਼ੁਰ ਲਈ ਅਣਖ ਤਾਂ ਹੈ ਪਰ ਸਮਝ ਨਾਲ ਨਹੀਂ
ERVPA ਇਹ ਗੱਲ ਮੈਂ ਯਹੂਦੀਆਂ ਬਾਰੇ ਆਖ ਸਕਦਾ ਹਾਂ। ਉਹ ਸੱਚ ਮੁੱਚ ਪਰਮੇਸ਼ੁਰ ਦਾ ਅਨੁਸਰਣ ਕਰਨਾ ਚਾਹੁੰਦੇ ਹਨ ਪਰ ਉਨ੍ਹਾਂ ਨੂੰ ਸਹੀ ਢੰਗ ਨਹੀਂ ਪਤਾ?
IRVPA ਮੈਂ ਉਹਨਾਂ ਦੀ ਗਵਾਹੀ ਵੀ ਭਰਦਾ ਹਾਂ ਕਿ ਉਹਨਾਂ ਨੂੰ ਪਰਮੇਸ਼ੁਰ ਲਈ ਅਣਖ ਤਾਂ ਹੈ, ਪਰ ਸਮਝ ਨਾਲ ਨਹੀਂ।