Versions
PAV ਸਗੋਂ ਯਹੂਦੀ ਉਹੋ ਹੈ ਜਿਹੜਾ ਅੰਦਰੋ ਹੋਵੇ ਅਤੇ ਸੁਨੰਤ ਉਹੋ ਹੈ ਜਿਹੜੀ ਮਨ ਦੀ ਹੋਵੇ ਅਰਥਾਤ ਆਤਮਾ ਵਿੱਚ ਨਾ ਲਿਖਤ ਵਿੱਚ, ਜਿਹ ਦੀ ਸੋਭਾ ਮਨੁੱਖਾਂ ਵੱਲੋਂ ਨਹੀਂ ਸਗੋਂ ਪਰਮੇਸ਼ੁਰ ਵੱਲੋਂ ਹੁੰਦੀ ਹੈ।।
ERVPA ਪਰ ਸੱਚਾ ਯਹੂਦੀ ਉਹੀ ਹੈ ਜਿਸਦਾ ਦਿਲ ਪਰਮੇਸ਼ੁਰ ਦੀ ਦ੍ਰਿਸ਼ਟੀ ਵਿੱਚ ਧਰਮੀ ਹੈ। ਸੱਚੀ ਸੁੰਨਤ ਆਤਮਾ ਦੁਆਰਾ ਦਿਲ ਵਿੱਚ ਹੁੰਦੀ ਹੈ ਅਤੇ ਨਾ ਕਿ ਲਿਖੀ ਹੋਈ ਸ਼ਰ੍ਹਾ ਦੁਆਰਾ। ਉਹ ਵਿ ਅਕਤੀ ਜਿਸਦੀ ਸੁੰਨਤ ਆਤਮਾ ਦੁਆਰਾ ਉਸਦੇ ਦਿਲ ਵਿੱਚ ਹੋਈ ਹੈ ਪਰਮੇਸ਼ੁਰ ਵੱਲੋਂ ਉਸਤਤਿ ਪ੍ਰਾਪਤ ਕਰਦਾ ਹੈ ਅਤੇ ਨਾ ਕਿ ਲੋਕਾਂ ਵੱਲੋਂ।
IRVPA ਸਗੋਂ ਯਹੂਦੀ ਉਹੋ ਹੈ ਜਿਹੜਾ ਅੰਦਰੋਂ ਹੋਵੇ ਅਤੇ ਸੁੰਨਤ ਉਹੋ ਹੈ ਜਿਹੜੀ ਮਨ ਦੀ ਹੋਵੇ ਅਰਥਾਤ ਆਤਮਾ ਵਿੱਚ, ਨਾ ਲਿਖਤ ਵਿੱਚ ਜਿਸ ਦੀ ਸ਼ੋਭਾ ਮਨੁੱਖਾਂ ਵੱਲੋਂ ਨਹੀਂ ਸਗੋਂ ਪਰਮੇਸ਼ੁਰ ਵੱਲੋਂ ਹੁੰਦੀ ਹੈ। PE