Versions
PAV ਮੈਂ ਥੋੜਾ ਹੀ ਉਨ੍ਹਾਂ ਤੋਂ ਅੱਗੇ ਲੰਘੀ ਸਾਂ, ਕਿ ਮੈਂ ਆਪਣੇ ਪ੍ਰਾਣ ਪ੍ਰਿਯੇ ਨੂੰ ਲਭ ਲਿਆ, ਮੈਂ ਉਹ ਨੂੰ ਪੜ ਲਿਆ ਤੇ ਛੱਡਿਆ ਨਾ, ਜਦ ਤੀਕ ਮੈਂ ਉਹ ਨੂੰ ਆਪਣੀ ਅੰਮਾਂ ਦੇ ਘਰ, ਅਤੇ ਆਪਣੀ ਜਣਨੀ ਦੀ ਕੋਠੜੀ ਵਿੱਚ ਨਾ ਲੈ ਗਈ।।
IRVPA ਮੈਂ ਉਨ੍ਹਾਂ ਤੋਂ ਥੋੜ੍ਹਾ ਹੀ ਅੱਗੇ ਲੰਘੀ ਸੀ
ਕਿ ਮੈਂ ਆਪਣੇ ਪ੍ਰਾਣ ਪਿਆਰੇ ਨੂੰ ਲੱਭ ਲਿਆ।
ਮੈਂ ਉਹ ਨੂੰ ਫੜ੍ਹ ਲਿਆ ਅਤੇ ਛੱਡਿਆ ਨਾ,
ਜਦ ਤੱਕ ਮੈਂ ਉਹ ਨੂੰ ਆਪਣੀ ਮਾਂ ਦੇ ਘਰ
ਆਪਣੇ ਜਣਨੀ ਦੀ ਕੋਠਰੀ ਵਿੱਚ ਨਾ ਲੈ ਗਈ।