Versions
PAV ਹੇ ਮੇਰੀ ਪਿਆਰੀ, ਮੇਰੀ ਬਨਰੀ, ਮੈਂ ਆਪਣੇ ਬਾਗ਼ ਵਿੱਚ ਆਇਆ ਹਾਂ, ਮੈਂ ਆਪਣਾ ਗੰਧਰਸ ਆਪਣੇ ਮਸਾਲੇ ਸਣੇ ਇਕੱਠਾ ਕਰ ਲਿਆ ਹੈ, ਮੈਂ ਆਪਣਾ ਮਖੀਰ ਸ਼ਹਿਤ ਸਣੇ ਖਾ ਲਿਆ ਹੈ, ਮੈਂ ਆਪਣੀ ਮਧ ਦੁੱਧ ਸਣੇ ਪੀ ਲਈ ਹੈ। ਸਾਥੀਓ, ਖਾਓ! ਪਿਆਰਿਓ, ਪੀਓ, ਰੱਜ ਕੇ ਪੀਓ!।।
IRVPA ਹੇ ਮੇਰੀ ਪਿਆਰੀ, ਮੇਰੀ ਵਹੁਟੀਏ,
ਮੈਂ ਆਪਣੇ ਬਾਗ਼ ਵਿੱਚ ਆਇਆ ਹਾਂ,
ਮੈਂ ਆਪਣਾ ਗੰਧਰਸ ਆਪਣੇ ਮਸਾਲੇ ਸਮੇਤ ਇਕੱਠਾ ਕਰ ਲਿਆ ਹੈ,
ਮੈਂ ਸ਼ਹਿਦ ਸਮੇਤ ਆਪਣਾ ਛੱਤਾ ਖਾ ਲਿਆ ਹੈ,
ਮੈਂ ਆਪਣੀ ਮਧ ਦੁੱਧ ਸਮੇਤ ਪੀ ਲਈ ਹੈ। ਸਹੇਲੀਆਂ PEPS ਸਾਥੀਓ, ਖਾਓ!
ਪਿਆਰਿਓ, ਪੀਓ, ਰੱਜ ਕੇ ਪੀਓ! ਵਧੂ PEPS