Bible Versions
Bible Books

Titus 3:13 (HCSB) Holman Christian Standard Bible

Versions

PAV   ਜ਼ੇਨਸ ਸ਼ਰਾ ਦੇ ਪੜ੍ਹਾਉਣ ਵਾਲੇ ਅਤੇ ਅਪੁੱਲੋਸ ਨੂੰ ਜਤਨ ਕਰ ਕੇ ਅਗਾਹਾਂ ਤੋਰ ਦਿਹ ਭਈ ਓਹਨਾਂ ਨੂੰ ਕਾਸੇ ਦੀ ਥੁੜ ਨਾ ਹੋਵੇ
ERVPA   ਜਦੋਂ ਸ਼ਰ੍ਹਾ ਦੇ ਪਢ਼ਾਉਣ ਵਾਲੇ ਜ਼ੇਨਸ ਅਤੇ ਅਪੁਲੋਸ ਸਫ਼ਰ ਲਈ ਤਿਆਰ ਹੋ ਜਾਣ ਤਾਂ ਉਨ੍ਹਾਂ ਨੂੰ ਉਨ੍ਹਾਂ ਦੇ ਸਫ਼ਰ ਲਈ ਪੂਰੀ ਸਹਾਇਤਾ ਦਿਓ। ਖਿਆਲ ਰੱਖਣਾ ਕਿ ਉਨ੍ਹਾਂ ਕੋਲ ਲੋਡ਼ੀਂਦੀ ਹਰ ਚੀਜ਼ ਹੋਵੇ।
IRVPA   ਉਪਦੇਸ਼ਕ ਜ਼ੇਨਸ ਅਤੇ ਅਪੁੱਲੋਸ ਨੂੰ ਕੋਸ਼ਿਸ਼ ਕਰ ਕੇ ਪਹਿਲਾਂ ਭੇਜ ਦੇਵੀਂ ਕਿ ਉਹਨਾਂ ਨੂੰ ਕਿਸੇ ਵਸਤੂ ਦੀ ਘਾਟ ਨਾ ਹੋਵੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us