Bible Versions
Bible Books

Acts 10:2 (HCSB) Holman Christian Standard Bible

Versions

PAV   ਉਹ ਧਰਮੀ ਲੋਕ ਅਤੇ ਆਪਣੇ ਸਾਰੇ ਟੱਬਰ ਸਣੇ ਪਰਮੇਸ਼ੁਰ ਦਾ ਭੌ ਕਰਨ ਵਾਲਾ ਸੀ ਅਤੇ ਲੋਕਾਂ ਨੂੰ ਬਹੁਤ ਦਾਨ ਦਿੰਦਾ ਅਤੇ ਨਿੱਤ ਪਰਮੇਸ਼ੁਰ ਅੱਗੇ ਬੇਨਤੀ ਕਰਦਾ ਸੀ
ERVPA   ਉਹ ਇੱਕ ਧਰਮੀ ਮਨੁੱਖ ਸੀ। ਉਹ ਅਤੇ ਜਿੰਨੇ ਵੀ ਲੋਕ ਉਸਦੇ ਘਰ ਵਿੱਚ ਰਹਿੰਦੇ ਸਨ, ਸਭ ਸੱਚੇ ਪ੍ਰਭੂ ਦੀ ਉਪਾਸਨਾ ਕਰਦੇ ਸਨ। ਉਹ ਲੋਕਾਂ ਨੂੰ ਦਾਨ-ਪੁੰਨ ਬਹੁਤ ਕਰਦਾ ਸੀ ਕੁਰਨੇਲਿਯੁਸ ਹਮੇਸ਼ਾ ਪ੍ਰਭੂ ਅੱਗੇ ਪ੍ਰਾਰਥਨਾ ਕਰਦਾ ਸੀ।
IRVPA   ਉਹ ਧਰਮੀ ਸੀ ਅਤੇ ਆਪਣੇ ਸਾਰੇ ਪਰਿਵਾਰ ਦੇ ਸਮੇਤ ਪਰਮੇਸ਼ੁਰ ਦਾ ਡਰ ਰੱਖਣ ਵਾਲਾ ਸੀ ਅਤੇ ਲੋਕਾਂ ਨੂੰ ਬਹੁਤ ਦਾਨ ਦਿੰਦਾ ਸੀ, ਅਤੇ ਹਰ ਰੋਜ਼ ਪਰਮੇਸ਼ੁਰ ਅੱਗੇ ਬੇਨਤੀ ਕਰਦਾ ਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us