Versions
PAV ਪਰ ਤੂੰ ਉੱਠ ਅਤੇ ਹੇਠਾਂ ਜਾਹ ਅਰ ਨਿਸੰਗ ਉਨ੍ਹਾਂ ਦੇ ਨਾਲ ਤੁਰ ਪਓ ਕਿਉਂ ਜੋ ਉਨ੍ਹਾਂ ਨੂੰ ਮੈਂ ਭੇਜਿਆ ਹੈ
ERVPA ਉਠ ਅਤੇ ਹੇਠਾਂ ਜਾ। ਉਨ੍ਹਾਂ ਨਾਲ ਬਿਨਾ ਕਿਸੇ ਝਿਜਕ ਚਲਾ ਜਾ। ਮੈਂ ਹੀ ਉਨ੍ਹਾਂ ਨੂੰ ਤੇਰੇ ਕੋਲ ਭੇਜਿਆ ਹੈ।”
IRVPA ਪਰ ਤੂੰ ਉੱਠ, ਹੇਠਾਂ ਜਾ ਅਤੇ ਉਨ੍ਹਾਂ ਦੇ ਨਾਲ ਤੁਰ, ਕਿਉਂ ਜੋ ਉਨ੍ਹਾਂ ਨੂੰ ਮੈਂ ਭੇਜਿਆ ਹੈ।