Bible Versions
Bible Books

Acts 10:3 (HCSB) Holman Christian Standard Bible

Versions

PAV   ਉਹ ਨੇ ਦਿਨ ਦੇ ਤੀਏਕ ਪਹਿਰ ਦਰਸ਼ਣ ਪਾ ਕੇ ਸਾਫ਼ ਵੇਖਿਆ ਭਈ ਪਰਮੇਸ਼ੁਰ ਦਾ ਇੱਕ ਦੂਤ ਉਹ ਦੇ ਕੋਲ ਅੰਦਰ ਆਇਆ ਅਤੇ ਉਹ ਨੂੰ ਆਖਿਆ, ਹੇ ਕੁਰਨੇਲਿਯੁਸ!
ERVPA   ਇੱਕ ਦੁਪਹਿਰ ਤਿੰਨ ਵਜੇ ਦੇ ਆਸ-ਪਾਸ ਉਸਨੇ ਇੱਕ ਦਰਸ਼ਨ ਦੇਖਿਆ। ਦਰਸ਼ਨ ਵਿੱਚ ਪ੍ਰਭੂ ਵੱਲੋਂ ਇੱਕ ਦੂਤ ਉਸ ਕੋਲ ਆਇਆ ਅਤੇ ਆਖਣ ਲੱਗਾ, “ਕੁਰਨੇਲਿਯੁਸ।”
IRVPA   ਉਹ ਨੇ ਦਿਨ ਦੇ ਤੀਜੇ ਪਹਿਰ ਦਰਸ਼ਣ ਵਿੱਚ ਸਾਫ਼ ਵੇਖਿਆ ਕਿ ਪਰਮੇਸ਼ੁਰ ਦਾ ਇੱਕ ਦੂਤ ਉਹ ਦੇ ਕੋਲ ਅੰਦਰ ਆਇਆ ਅਤੇ ਉਹ ਨੂੰ ਆਖਿਆ, ਹੇ ਕੁਰਨੇਲਿਯੁਸ!
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us