Bible Versions
Bible Books

Acts 10:38 (HCSB) Holman Christian Standard Bible

Versions

PAV   ਅਰਥਾਤ ਯਿਸੂ ਨਾਸਰੀ ਭਈ ਪਰਮੇਸ਼ੁਰ ਨੇ ਕਿਸ ਬਿਧ ਨਾਲ ਉਹ ਨੂੰ ਪਵਿੱਤ੍ਰ ਆਤਮਾ ਅਤੇ ਸਮਰੱਥਾ ਨਾਲ ਮਸਹ ਕੀਤਾ ਜੋ ਉਹ ਭਲਾ ਕਰਦਾ ਅਤੇ ਸਭਨਾਂ ਨੂੰ ਜੋ ਸ਼ਤਾਨ ਦੇ ਕਾਬੂ ਕੀਤੇ ਹੋਏ ਸਨ ਚੰਗਾ ਕਰਦਾ ਫਿਰਿਆ ਕਿਉਂ ਜੋ ਪਰਮੇਸ਼ੁਰ ਉਹ ਦੇ ਨਾਲ ਸੀ
ERVPA   ਤੁਸੀਂ ਯਿਸੂ ਨਾਸਰੀ ਬਾਰੇ ਜਾਣਦੇ ਹੋ। ਪ੍ਰਭੂ ਪਰਮੇਸ਼ੁਰ ਨੇ ਉਸਨੂੰ ਪਵਿੱਤਰ ਆਤਮਾ ਤੇ ਸ਼ਕਤੀ ਦੇਕੇ ਮਸੀਹ ਕੀਤਾ ਸੀ ਅਤੇ ਉਹ ਸਭ ਜਗ਼੍ਹਾ ਜਾਕੇ ਲੋਕਾਂ ਦਾ ਭਲਾ ਕਰਦਾ ਰਿਹਾ। ਯਿਸੂ ਨੇ ਉਨ੍ਹਾਂ ਲੋਕਾਂ ਨੂੰ ਚੰਗਿਆਂ ਕੀਤਾ ਜੋ ਸ਼ੈਤਾਨ ਦੁਆਰਾ ਸਤਾਏ ਹੋਏ ਸਨ। ਇਥੋਂ ਪਤਾ ਚੱਲਦਾ ਹੈ ਕਿ ਪਰਮੇਸ਼ੁਰ ਉਸ ਦੇ ਵੱਲ ਸੀ।
IRVPA   ਤੁਸੀਂ ਯਿਸੂ ਮਸੀਹ ਨਾਸਰੀ ਨੂੰ ਜਾਣਦੇ ਹੋ, ਕਿਵੇਂ ਪਰਮੇਸ਼ੁਰ ਨੇ ਉਹ ਨੂੰ ਪਵਿੱਤਰ ਆਤਮਾ ਅਤੇ ਸਮਰੱਥਾ ਨਾਲ ਮਸਹ ਕੀਤਾ, ਜੋ ਉਹ ਭਲਾ ਕਰਦਾ ਅਤੇ ਸਭਨਾਂ ਨੂੰ ਜੋ ਸ਼ੈਤਾਨ ਦੇ ਜਕੜੇ ਹੋਏ ਸਨ, ਚੰਗਾ ਕਰਦਾ ਫਿਰਿਆ ਕਿਉਂ ਜੋ ਪਰਮੇਸ਼ੁਰ ਉਹ ਦੇ ਨਾਲ ਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us