Bible Versions
Bible Books

Acts 10:9 (HCSB) Holman Christian Standard Bible

Versions

PAV   ਦੂਜੇ ਦਿਨ ਜਾਂ ਓਹ ਰਾਹ ਵਿੱਚ ਚੱਲੇ ਜਾਂਦੇ ਸਨ ਅਤੇ ਨਗਰ ਦੇ ਨੇੜੇ ਜਾ ਢੁੱਕੇ ਤਾਂ ਪਤਰਸ ਦੁਪਹਿਰ ਕੁ ਵੇਲੇ ਕੋਠੇ ਉੱਤੇ ਪ੍ਰਾਰਥਨਾ ਕਰਨ ਗਿਆ
ERVPA   ਅਗਲੇ ਦਿਨ ਇਹ ਤਿੰਨੋ ਆਦਮੀ ਯੱਪਾ ਦੇ ਨੇਡ਼ੇ ਪਹੁੰਚੇ। ਪਤਰਸ ਪ੍ਰਾਰਥਨਾ ਕਰਨ ਲਈ ਛੱਤ ਉੱਤੇ ਗਿਆ। ਇਹ ਦੁਪਿਹਰ ਦਾ ਵੇਲਾ ਸੀ।
IRVPA   {ਪਤਰਸ ਦਾ ਦਰਸ਼ਣ} PS ਦੂਜੇ ਦਿਨ ਜਦੋਂ ਉਹ ਰਾਹ ਵਿੱਚ ਚੱਲੇ ਜਾਂਦੇ ਸਨ ਅਤੇ ਨਗਰ ਦੇ ਨੇੜੇ ਜਾ ਪਹੁੰਚੇ ਤਾਂ ਪਤਰਸ ਦੁਪਹਿਰ ਵੇਲੇ ਕੋਠੇ ਉੱਤੇ ਪ੍ਰਾਰਥਨਾ ਕਰਨ ਲਈ ਗਿਆ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us