Bible Versions
Bible Books

Acts 11:13 (HCSB) Holman Christian Standard Bible

Versions

PAV   ਤਦ ਉਸ ਨੇ ਸਾਨੂੰ ਦੱਸਿਆ ਭਈ ਕਿੱਕੁਰ ਉਸ ਨੇ ਆਪਣੇ ਘਰ ਵਿੱਚ ਦੂਤ ਨੂੰ ਖੜੇ ਵੇਖਿਆ ਜਿਨ ਆਖਿਆ ਕਿ ਯਾੱਪਾ ਵੱਲ ਮਨੁੱਖ ਭੇਜ ਕੇ ਸ਼ਮਊਨ ਨੂੰ ਜਿਹੜਾ ਪਤਰਸ ਕਹਾਉਂਦਾ ਹੈ ਬੁਲਵਾ
ERVPA   ਉਸਨੇ ਸਾਨੂੰ ਕਿਹਾ, ਉਸਦੇ ਘਰ ਇੱਕ ਦੂਤ ਪ੍ਰਗਟਿਆ ਅਤੇ ਦੂਤ ਨੇ ਉਸਨੂੰ ਆਖਿਆ, ‘ਕੁਝ ਆਦਮੀਆਂ ਨੂੰ ਯੱਪਾ ਵਿੱਚ ਭੇਜ ਤਾਂ ਕਿ ਉਹ ਸ਼ਮਊਨ ਪਤਰਸ ਨੂੰ ਸੱਦਾ ਦੇਣ।
IRVPA   ਤਦ ਉਸ ਨੇ ਸਾਨੂੰ ਦੱਸਿਆ ਕਿ ਕਿਵੇਂ ਉਸ ਨੇ ਆਪਣੇ ਘਰ ਵਿੱਚ ਦੂਤ ਨੂੰ ਖੜੇ ਵੇਖਿਆ, ਜਿਸ ਨੇ ਆਖਿਆ ਯਾਪਾ ਵੱਲ ਮਨੁੱਖ ਭੇਜ ਕੇ ਸ਼ਮਊਨ ਨੂੰ ਜਿਹੜਾ ਪਤਰਸ ਅਖਵਾਉਂਦਾ ਹੈ, ਬੁਲਵਾ ਲੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us