Versions
PAV ਅਤੇ ਪ੍ਰਭੁ ਦਾ ਹੱਥ ਉਨ੍ਹਾਂ ਦੇ ਨਾਲ ਸੀ ਅਤੇ ਬਾਹਲੇ ਲੋਕ ਨਿਹਚਾ ਕਰ ਕੇ ਪ੍ਰਭੁ ਦੀ ਵੱਲ ਫਿਰੇ
ERVPA ਪ੍ਰ੍ਰਭੂ ਉਨ੍ਹਾਂ ਦੇ ਨਾਲ ਸੀ ਤੇ ਉਨ੍ਹਾਂ ਦੀ ਮਦਦ ਕਰ ਰਿਹਾ ਸੀ। ਇਸੇ ਕਾਰਣ ਲੋਕਾਂ ਦੀ ਇੱਕ ਵੱਡੀ ਗਿਣਤੀ ਨੇ ਪ੍ਰਭੂ ਦਾ ਅਨੁਸਰਣ ਕਰਨਾ ਸ਼ੁਰੂ ਕਰ ਦਿੱਤਾ।
IRVPA ਅਤੇ ਪ੍ਰਭੂ ਦਾ ਹੱਥ ਉਨ੍ਹਾਂ ਦੇ ਨਾਲ ਸੀ ਅਤੇ ਬਹੁਤ ਲੋਕ ਵਿਸ਼ਵਾਸ ਕਰ ਕੇ ਪ੍ਰਭੂ ਵੱਲ ਮੁੜੇ।