Versions
PAV ਉਹ ਦੇ ਨਾਲ ਇਹ ਕਹਿ ਕੇ ਝਗੜਨ ਲੱਗੇ ਭਈ ਤੈਂ ਬੇਸੁੰਨਤੀਆਂ ਕੋਲ ਜਾ ਕੇ ਉਨ੍ਹਾਂ ਨਾਲ ਖਾਧਾ!
ERVPA “ਤੂੰ ਉਨ੍ਹਾਂ ਲੋਕਾਂ ਵੱਲ ਗਿਆ ਜਿਨ੍ਹਾਂ ਦੀ ਸੁੰਨਤ ਨਹੀਂ ਹੋਈ। ਸਗੋਂ ਤੂੰ ਉਨ੍ਹਾਂ ਨਾਲ ਰਲਕੇ ਭੋਜਨ ਵੀ ਕੀਤਾ।”
IRVPA ਉਹ ਦੇ ਨਾਲ ਇਹ ਕਹਿ ਕੇ ਲੜਨ ਲੱਗੇ, ਕਿ ਤੂੰ ਬੇਸੁੰਨਤੀਆਂ ਕੋਲ ਜਾ ਕੇ ਉਨ੍ਹਾਂ ਨਾਲ ਖਾਧਾ!