Bible Versions
Bible Books

Acts 11:6 (HCSB) Holman Christian Standard Bible

Versions

PAV   ਜਾਂ ਮੈਂ ਉਹ ਦੀ ਵੱਲ ਧਿਆਨ ਕਰ ਕੇ ਸੋਚਿਆ ਤਾਂ ਧਰਤੀ ਦੇ ਚੁਪਾਏ ਅਤੇ ਜੰਗਲੀ ਜਨਾਉਰ ਅਤੇ ਘਿਸਰਨ ਵਾਲੇ ਜੀਉ ਜੰਤ ਅਤੇ ਅਕਾਸ਼ ਦੇ ਪੰਛੀ ਵੇਖੇ
ERVPA   ਮੈਂ ਉਸਦੇ ਅੰਦਰ ਵੇਖਿਆ ਤਾਂ ਉਸ ਵਿੱਚ ਜੰਗਲੀ ਤੇ ਪਾਲਤੂ ਜਾਨਵਰ, ਰੀਂਗਣ ਵਾਲੇ ਜੀਵ, ਅਭਾਸ਼ ਤੇ ਉੱਡਣ ਵਾਲੇ ਪੰਛੀ ਸਨ।
IRVPA   ਜਦੋਂ ਮੈਂ ਉਹ ਦੀ ਵੱਲ ਧਿਆਨ ਦਿੱਤਾ ਤਾਂ ਧਰਤੀ ਦੇ ਚੌਪਾਏ ਅਤੇ ਜੰਗਲੀ ਜਾਨਵਰ, ਘਿੱਸਰਨ ਵਾਲੇ ਜੀਵ-ਜੰਤੂ ਅਤੇ ਅਕਾਸ਼ ਦੇ ਪੰਛੀ ਵੇਖੇ,
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us