Bible Versions
Bible Books

Acts 12:17 (HCSB) Holman Christian Standard Bible

Versions

PAV   ਪਰੰਤੂ ਉਹ ਨੇ ਉਨ੍ਹਾਂ ਦੇ ਹੱਥ ਨਾਲ ਸੈਨਤ ਕੀਤੀ ਭਈ ਚੁੱਪ ਰਹਿਣ ਅਤੇ ਦੱਸਿਆ ਜੋ ਪ੍ਰਭੁ ਨੇ ਕਿਸ ਤਰਾਂ ਮੈਨੂੰ ਕੈਦਖ਼ਾਨੇ ਵਿੱਚੋਂ ਕੱਢਿਆ ਅਤੇ ਆਖਿਆ ਕਿ ਯਾਕੂਬ ਅਤੇ ਭਾਈਆਂ ਨੂੰ ਇਨ੍ਹਾਂ ਗੱਲਾਂ ਦੀ ਖਬਰ ਦਿਓ, ਅਤੇ ਉਹ ਬਾਹਰ ਜਾ ਕੇ ਹੋਰ ਥਾਂ ਚੱਲਿਆ ਗਿਆ
ERVPA   ਪਤਰਸ ਨੇ ਹੱਥ ਦੇ ਇਸ਼ਾਰੇ ਨਾਲ ਉਨ੍ਹਾਂ ਨੂੰ ਸਮਝਾਇਆ ਕਿ ਉਹ ਖਾਮੋਸ਼ ਰਹਿਣ। ਤਾਂ ਉਸਨੇ ਉਨ੍ਹਾਂ ਨੂੰ ਸਾਰੀ ਗੱਲ ਸਮਝਾਈ ਕਿ ਕਿਵੇਂ ਪ੍ਰਭੂ ਨੇ ਉਸਨੂੰ ਜੇਲ੍ਹ ਵਿੱਚੋਂ ਬਾਹਰ ਕਢਣ ਦੀ ਮਦਦ ਕੀਤੀ। ਉਸਨੇ ਕਿਹਾ, “ਯਾਕੂਬ ਅਤੇ ਹੋਰ ਭਾਈਆਂ ਨੂੰ ਵੀ ਇਨ੍ਹਾਂ ਗੱਲਾਂ ਦੀ ਖਬਰ ਦੇਵੋ।” ਉਸਤੋਂ ਬਾਅਦ ਪਤਰਸ ਹੋਰ ਥਾਂ ਚਲਿਆ ਗਿਆ।
IRVPA   ਪਰੰਤੂ ਉਹ ਨੇ ਉਨ੍ਹਾਂ ਨੂੰ ਹੱਥ ਨਾਲ ਇਸ਼ਾਰਾ ਕੀਤਾ ਕਿ ਚੁੱਪ ਰਹਿਣ ਅਤੇ ਦੱਸਿਆ ਜੋ ਪ੍ਰਭੂ ਨੇ ਕਿਵੇਂ ਮੈਨੂੰ ਕੈਦਖ਼ਾਨੇ ਵਿੱਚੋਂ ਕੱਢਿਆ ਅਤੇ ਆਖਿਆ ਕਿ ਯਾਕੂਬ ਅਤੇ ਭਰਾਵਾਂ ਨੂੰ ਵੀ ਇਨ੍ਹਾਂ ਗੱਲਾਂ ਦੀ ਖ਼ਬਰ ਦੇਵੋ, ਅਤੇ ਉਹ ਹੋਰ ਥਾਂ ਚੱਲਿਆ ਗਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us