Bible Versions
Bible Books

Acts 12:20 (HCSB) Holman Christian Standard Bible

Versions

PAV   ਹੇਰੋਦੇਸ ਸੂਰ ਅਤੇ ਸੈਦਾ ਦੇ ਲੋਕਾਂ ਨਾਲ ਬਹੁਤ ਨਰਾਜ਼ ਸੀ ਤਦ ਓਹ ਇੱਕ ਮਨ ਹੋ ਕੇ ਉਹ ਦੇ ਕੋਲ ਆਏ ਅਰ ਬਲਾਸਤੁਸ ਨੂੰ ਜਿਹੜਾ ਰਾਜੇ ਦੇ ਮਹਿਲ ਦਾ ਨਾਜ਼ਰ ਸੀ ਫੁਸਲਾ ਕੇ ਸੁਲਾਹ ਲਈ ਅਰਜ਼ ਕਰਨ ਲੱਗੇ ਕਿਉਂ ਜੋ ਉਨ੍ਹਾਂ ਦੇ ਦੇਸ ਦੀ ਪਿਰਤਪਾਲ ਰਾਜੇ ਦੇ ਦੇਸ ਤੋਂ ਹੁੰਦੀ ਸੀ
ERVPA   ਹੇਰੋਦੇਸ ਸੂਰ ਅਤੇ ਸੈਦਾ ਦੇ ਲੋਕਾਂ ਨਾਲ ਬਡ਼ਾ ਨਾਰਾਜ਼ ਸੀ। ਉਹ ਸਾਰੇ ਲੋਕ ਇਕਠੇ ਹੋਕੇ ਹੇਰੋਦੇਸ ਕੋਲ ਆਏ। ਉਹ ਬਲਾਸਤੁਸ ਦੀ, ਜਿਹਡ਼ਾ ਕਿ ਰਾਜੇ ਦੇ ਖਾਸ ਨੌਕਰ ਸੀ, ਹਮਾਇਤ ਪਾਉਣ ਵਿੱਚ ਕਾਮਯਾਬ ਹੋ ਗਏ। ਉਹ ਹੇਰੋਦੇਸ ਨੂੰ ਸ਼ਾਂਤੀ ਲਈ ਬੇਨਤੀ ਕਰਨ ਲੱਗੇ ਕਿਉਂਕਿ ਉਨ੍ਹਾਂ ਦਾ ਦੇਸ਼ ਭੋਜਨ ਦੀ ਸਮਗਰੀ ਹੇਰੋਦੇਸ ਦੇ ਦੇਸ਼ ਤੋਂ ਪ੍ਰਾਪਤ ਕਰਦਾ ਸੀ।
IRVPA   {ਹੇਰੋਦੇਸ ਦੀ ਮੌਤ} PS ਹੇਰੋਦੇਸ ਸੂਰ ਅਤੇ ਸੈਦਾ ਦੇ ਲੋਕਾਂ ਨਾਲ ਬਹੁਤ ਨਰਾਜ਼ ਸੀ। ਤਦ ਉਹ ਇੱਕ ਮਨ ਹੋ ਕੇ ਉਹ ਦੇ ਕੋਲ ਆਏ ਅਤੇ ਬਲਾਸਤੁਸ ਨੂੰ ਜਿਹੜਾ ਰਾਜੇ ਦਾ ਸਹਾਇਕ ਸੀ, ਫੁਸਲਾ ਕੇ ਸੁਲਾਹ ਲਈ ਬੇਨਤੀ ਕਰਨ ਲੱਗੇ ਕਿਉਂ ਜੋ ਉਨ੍ਹਾਂ ਦੇ ਦੇਸ ਦੀ ਪਿਰਤਪਾਲ ਰਾਜੇ ਦੇ ਦੇਸ ਤੋਂ ਹੁੰਦੀ ਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us