Bible Versions
Bible Books

Acts 12:4 (HCSB) Holman Christian Standard Bible

Versions

PAV   ਸੋ ਉਹ ਨੂੰ ਫੜ ਕੇ ਕੈਦਖ਼ਾਨੇ ਵਿੱਚ ਪਾ ਦਿੱਤਾ ਅਤੇ ਚੌਹੁੰ ਸਿਪਾਹੀਆਂ ਦੇ ਚੌਹੁੰ ਪਹਿਰਿਆਂ ਦੇ ਹਵਾਲੇ ਕੀਤਾ ਭਈ ਉਹ ਦੀ ਚੌਕਸੀ ਕਰਨ ਅਤੇ ਦਾਯਾ ਕੀਤਾ ਜੋ ਉਹ ਨੂੰ ਪਸਾਹ ਦੇ ਤਿਉਹਾਰ ਦੇ ਪਿੱਛੋਂ ਲੋਕਾਂ ਦੇ ਅੱਗੇ ਕੱਢ ਲਿਆਵੇ
ERVPA   ਹੇਰੋਦੇਸ ਨੇ ਪਤਰਸ ਨੂੰ ਗਿਰਫ਼ਤਾਰ ਕਰ ਲਿਆ ਅਤੇ ਉਸਨੂੰ ਕੈਦ ਵਿੱਚ ਪਾ ਦਿੱਤਾ। ਉਸਨੇ ਸੋਲਾਂ ਸਿਪਾਹੀਆਂ ਨੂੰ ਉਸਦੀ ਨਿਗਰਾਨੀ ਕਰਨ ਲਈ ਨਿਯੁਕਤ ਕੀਤਾ। ਉਹ ਪਸਾਹ ਦੇ ਤਿਉਹਾਰ ਦੇ ਲੰਘਣ ਦਾ ਇੰਤਜ਼ਾਰ ਕਰਨਾ ਚਾਹੁੰਦਾ ਸੀ ਅਤੇ ਫ਼ੇਰ ਪਤਰਸ ਨੂੰ ਲੋਕਾਂ ਦੇ ਸਾਮ੍ਹਣੇ ਲਿਆਉਣਾ ਚਾਹੁੰਦਾ ਸੀ।
IRVPA   ਇਸ ਲਈ ਉਹ ਨੂੰ ਫੜ੍ਹ ਕੇ ਕੈਦਖ਼ਾਨੇ ਵਿੱਚ ਪਾ ਦਿੱਤਾ ਅਤੇ ਚਾਰ-ਚਾਰ ਸਿਪਾਹੀਆਂ ਦੀਆਂ ਚਾਰ ਟੋਲੀਆਂ ਦੇ ਹਵਾਲੇ ਕੀਤਾ ਕਿ ਉਹ ਦੀ ਚੌਕਸੀ ਕਰਨ, ਅਤੇ ਉਹ ਨੂੰ ਪਸਾਹ ਦੇ ਤਿਉਹਾਰ ਤੋਂ ਬਾਅਦ ਲੋਕਾਂ ਦੇ ਅੱਗੇ ਕੱਢ ਲਿਆਉਣ ਦੀ ਯੋਜਨਾ ਬਣਾਈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us