Bible Versions
Bible Books

Acts 12:6 (HCSB) Holman Christian Standard Bible

Versions

PAV   ਜਾਂ ਹੇਰੋਦੇਸ ਉਹ ਨੂੰ ਬਾਹਰ ਲਿਆਉਣ ਨੂੰ ਤਿਆਰ ਸੀ ਉਸ ਰਾਤ ਪਤਰਸ ਦੋਹੁੰ ਸੰਗਲਾਂ ਨਾਲ ਜਕੜਿਆ ਹੋਇਆ ਸੀ ਦੋ ਸਿਪਾਹੀਆਂ ਦੇ ਵਿਚਕਾਰ ਸੁੱਤਾ ਪਿਆ ਸੀ ਅਰ ਪਹਿਰੇ ਵਾਲੇ ਕੈਦਖ਼ਾਨੇ ਦੇ ਫਾਟਕ ਤੇ ਪਹਿਰਾ ਦੇ ਰਹੇ ਸਨ
ERVPA   ਪਤਰਸ ਦੋ ਸਿਪਾਹੀਆਂ ਵਿਚਕਾਰ ਸੁੱਤਾ ਪਿਆ ਸੀ, ਜੋ ਉਸਤੇ ਨਿਗਰਾਨੀ ਲਈ ਸਨ ਅਤੇ ਜੰਜ਼ੀਰਾਂ ਨਾਲ ਬੰਨ੍ਹਿਆ ਹੋਇਆ ਸੀ ਅਤੇ ਬਾਕੀ ਸਾਰੇ ਸਿਪਾਹੀ ਜੇਲ੍ਹ ਦੇ ਦਰਵਾਜ਼ੇ ਤੇ ਚੌਕਸੀ ਕਰ ਰਹੇ ਸਨ। ਇਹ ਰਾਤ ਦਾ ਪਹਿਰ ਸੀ ਅਤੇ ਹੇਰੋਦੇਸ ਅਗਲੀ ਸਵੇਰ ਪਤਰਸ ਨੂੰ ਲੋਕਾਂ ਸਾਮ੍ਹਣੇ ਲਿਆਉਣ ਦੀ ਵਿਉਂਤ ਬਣਾ ਰਿਹਾ ਸੀ।
IRVPA   ਜਦੋਂ ਹੇਰੋਦੇਸ ਉਹ ਨੂੰ ਬਾਹਰ ਲਿਆਉਣ ਨੂੰ ਤਿਆਰ ਸੀ, ਉਸ ਰਾਤ ਪਤਰਸ ਦੋ ਸੰਗਲਾਂ ਨਾਲ ਜਕੜਿਆ ਹੋਇਆ ਦੋ ਸਿਪਾਹੀਆਂ ਦੇ ਵਿੱਚਕਾਰ ਸੁੱਤਾ ਪਿਆ ਸੀ, ਅਤੇ ਪਹਿਰੇ ਵਾਲੇ ਕੈਦਖ਼ਾਨੇ ਦੇ ਫਾਟਕ ਤੇ ਪਹਿਰਾ ਦੇ ਰਹੇ ਸਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us