Bible Versions
Bible Books

Acts 13:13 (HCSB) Holman Christian Standard Bible

Versions

PAV   ਤਾਂ ਪੌਲੁਸ ਅਰ ਉਹ ਦੇ ਸਾਥੀ ਪਾਫ਼ੁਸ ਤੋਂ ਜਹਾਜ਼ ਤੇ ਚੜ੍ਹ ਕੇ ਪਮਫ਼ੁਲਿਆ ਦੇ ਪਰਗਾ ਵਿੱਚ ਆਏ ਅਤੇ ਯੂਹੰਨਾ ਉਨ੍ਹਾਂ ਤੋਂ ਅੱਡ ਹੋ ਕੇ ਯਰੂਸ਼ਲਮ ਨੂੰ ਮੁੜ ਗਿਆ
ERVPA   ਪੌਲੁਸ ਅਤੇ ਉਸ ਨਾਲ ਜਿਹਡ਼ੇ ਹੋਰ ਲੋਕ ਸਨ ਪਾਫ਼ੁਸ ਤੋਂ ਜਹਾਜ਼ ਵਿਚ ਚਢ਼ਕੇ ਪਮਫ਼ੁਲਿਯਾ ਸ਼ਹਿਰ ਦੇ ਪਰਗਾ ਇਲਾਕੇ ਵਿੱਚ ਆਏ ਅਤੇ ਯੂਹੰਨਾ ਉਨ੍ਹਾਂ ਤੋਂ ਵਖ ਹੋਕੇ ਯਰੂਸ਼ਲਮ ਨੂੰ ਮੁਡ਼ ਗਿਆ।
IRVPA   {ਪਿਸਿਦਿਯਾ ਅਤੇ ਅੰਤਾਕਿਯਾ ਵਿੱਚ} PS ਤਦ ਪੌਲੁਸ ਅਤੇ ਉਹ ਦੇ ਸਾਥੀ ਪਾਫ਼ੁਸ ਤੋਂ ਜਹਾਜ਼ ਤੇ ਚੜ੍ਹ ਕੇ ਪਮਫ਼ੁਲਿਯਾ ਦੇ ਪਰਗਾ ਵਿੱਚ ਆਏ ਅਤੇ ਯੂਹੰਨਾ ਉਨ੍ਹਾਂ ਤੋਂ ਅਲੱਗ ਹੋ ਕੇ ਯਰੂਸ਼ਲਮ ਨੂੰ ਵਾਪਸ ਚਲਾ ਗਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us