Bible Versions
Bible Books

Acts 13:16 (HCSB) Holman Christian Standard Bible

Versions

PAV   ਤਦ ਪੌਲੁਸ ਖੜਾ ਹੋ ਗਿਆ ਅਤੇ ਹੱਥ ਨਾਲ ਸੈਨਤ ਕਰ ਕੇ ਕਿਹਾ, ਹੇ ਇਸਰਾਏਲੀਓ ਅਤੇ ਪਰਮੇਸ਼ੁਰ ਦਾ ਭੌ ਕਰਨ ਵਾਲਿਓ, ਸੁਣੋ
ERVPA   ਤੱਦ ਪੌਲੁਸ ਉਠ ਖਢ਼ਾ ਹੋਇਆ, ਉਸਨੇ ਆਪਣਾ ਹੱਥ ਉੱਪਰ ਚੁਕਿਆ ਅਤੇ ਆਖਿਆ, “ਮੇਰੇ ਯਹੂਦੀ ਭਰਾਵੋ ਅਤੇ ਹੋਰ ਦੂਜੇ ਲੋਕੋ, ਜੋ ਪਰਮੇਸ਼ੁਰ ਦੀ ਉਪਾਸਨਾ ਕਰਦੇ ਹੋ, ਕਿਰਪਾ ਕਰਕੇ ਸੁਣੋ।
IRVPA   ਤਦ ਪੌਲੁਸ ਖੜ੍ਹਾ ਹੋ ਗਿਆ ਅਤੇ ਹੱਥ ਨਾਲ ਇਸ਼ਾਰਾ ਕਰ ਕੇ ਕਿਹਾ, ਹੇ ਇਸਰਾਏਲੀਓ ਅਤੇ ਪਰਮੇਸ਼ੁਰ ਦਾ ਡਰ ਰੱਖਣ ਵਾਲਿਓ ਸੁਣੋ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us