Bible Versions
Bible Books

Acts 13:17 (HCSB) Holman Christian Standard Bible

Versions

PAV   ਇਸਰਾਏਲ ਦੀ ਇਸ ਕੌਮ ਦੇ ਪਰਮੇਸ਼ੁਰ ਨੇ ਸਾਡੇ ਪਿਉ ਦਾਦਿਆਂ ਨੂੰ ਚੁਣਿਆ ਅਤੇ ਇਸ ਕੌਮ ਨੂੰ ਜਦ ਮਿਸਰ ਦੇਸ ਵਿੱਚ ਪਰਦੇਸੀ ਸੀ ਵਧਾਇਆ ਅਤੇ ਭੁਜਾ ਦੇ ਬਲ ਨਾਲ ਉਨ੍ਹਾਂ ਨੂੰ ਉਸ ਵਿੱਚੋਂ ਕੱਢ ਲਿਆਂਦਾ
ERVPA   ਇਸਰਾਏਲੀਆਂ ਦੇ ਪਰਮੇਸ਼ੁਰ ਨੇ ਸਾਡੇ ਪਿਉ-ਦਾਦਿਆਂ ਨੂੰ ਚੁਣਿਆ ਹੈ ਅਤੇ ਉਨਹਆਂ ਨੂੰ ਵਧਣ ਵਿੱਚ ਉਦੋਂ ਮਦਦ ਕੀਤੀ ਜਦੋਂ ਉਹ ਮਿਸਰ ਵਿੱਚ ਅਜਨਬੀਆਂ ਵਾਂਗ ਸਨ। ਉਹ ਉਨ੍ਹਾਂ ਨੂੰ ਮਹਾਨ ਸ਼ਕਤੀ ਨਾਲ ਬਾਹਰ ਲਿਆਇਆ।
IRVPA   ਇਸਰਾਏਲ ਕੌਮ ਦੇ ਪਰਮੇਸ਼ੁਰ ਨੇ ਸਾਡੇ ਪਿਉ-ਦਾਦਿਆਂ ਨੂੰ ਚੁਣਿਆ, ਇਸ ਕੌਮ ਨੂੰ ਜਦੋਂ ਮਿਸਰ ਦੇਸ ਵਿੱਚ ਪਰਦੇਸੀ ਸੀ ਵਧਾਇਆ ਅਤੇ ਆਪਣੇ ਬਲ ਨਾਲ ਉਨ੍ਹਾਂ ਨੂੰ ਉਸ ਵਿੱਚੋਂ ਕੱਢ ਲਿਆਂਦਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us